Connect with us

उत्तराखण्ड

आज द हुकमनामा,

੦੨-੦੯-੨੦੨੧
ਹੁਕਮਨਾਮਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਜੀ।

ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ
ਤੂ ਨਿਜ ਪਤਿ ਹੈ ਦਾਤਾ ॥
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ
ਸਦਾ ਰਹਉ ਰੰਗਿ ਰਾਤਾ ॥੧॥
ਹੰਉ ਬਲਿਹਾਰੈ ਜਾਉ
ਸਾਚੇ ਤੇਰੇ ਨਾਮ ਵਿਟਹੁ ॥
ਕਰਣ ਕਾਰਣ ਸਭਨਾ ਕਾ ਏਕੋ
ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਬਹੁਤੇ ਫੇਰ ਪਏ ਕਿਰਪਨ ਕਉ
ਅਬ ਕਿਛੁ ਕਿਰਪਾ ਕੀਜੈ ॥
ਹੋਹੁ ਦਇਆਲ ਦਰਸਨੁ ਦੇਹੁ ਅਪੁਨਾ
ਐਸੀ ਬਖਸ ਕਰੀਜੈ ॥੨॥
ਭਨਤਿ ਨਾਨਕ ਭਰਮ ਪਟ ਖੂਲੇ
ਗੁਰ ਪਰਸਾਦੀ ਜਾਨਿਆ ॥
ਸਾਚੀ ਲਿਵ ਲਾਗੀ ਹੈ ਭੀਤਰਿ
ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅੰਗ-੬੬੬


रागु धनासिरी महला ३ घरु ४
ੴ सतिगुर प्रसादि ॥
हम भीखक भेखारी तेरे
तू निज पति है दाता ॥
होहु दैआल नामु देहु मंगत जन कंउ
सदा रहउ रंगि राता ॥१॥
हंउ बलिहारै जाउ
साचे तेरे नाम विटहु ॥
करण कारण सभना का एको
अवरु न दूजा कोई ॥१॥ रहाउ ॥
बहुते फेर पए किरपन कउ
अब किछु किरपा कीजै ॥
होहु दइआल दरसनु देहु अपुना
ऐसी बखस करीजै ॥२॥
भनति नानक भरम पट खूल्हे
गुर परसादी जानिआ ॥
साची लिव लागी है भीतरि
सतिगुर सिउ मनु मानिआ ॥३॥१॥९॥
अंग-६६६


ਰਾਗ ਧਨਾਸਰੀ ਤੀਜੀ ਪਾਤਿਸ਼ਾਹੀ।
ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਰਹਿਮਤ ਸਦਕਾ ਉਹ ਪਾਇਆ ਜਾਂਦਾ ਹੈ।
ਮੈਂ ਤੈਡਾਂ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ। ਮਿਹਰਬਾਨ ਹੋ ਅਤੇ ਮੈਨੂੰ ਆਪਣੇ ਮੰਗਤੇ ਨੂੰ, ਆਪਣਾ ਨਾਮ ਪ੍ਰਦਾਨ ਕਰ, ਤਾਂ ਜੋ ਮੈਂ ਹਮੇਸ਼ਾਂ ਤੇਰੀ ਪ੍ਰੀਤ ਨਾਲ ਰੰਗੀਜਿਆ ਰਹਾਂ, ਹੇ ਸੁਆਮੀ! ਮੈਂ ਤੇਰੇ ਨਾਮ ਉਤੋਂ ਕੁਰਬਾਨ ਹਾਂ, ਹੇ ਸੱਚੇ ਸੁਆਮੀ! ਇੱਕ ਸਾਹਿਬ ਹੀ ਸਾਰਿਆਂ ਹੇਤੂਆਂ ਦਾ ਹੇਤੂ ਹੈ, ਹੋਰ ਕੋਈ ਦੂਸਰਾ ਹੈ ਹੀ ਨਹੀਂ। ਠਹਿਰਾਓ।
ਮੈਂ, ਕਮੀਨੇ ਨੇ, ਜੂਨੀਆਂ ਵਿੱਚ ਘਣੇਰੇ ਚੱਕਰ ਕੱਟੇ ਹਨ। ਹੁਣ ਹੇ ਸੁਆਮੀ! ਮੇਰੇ ਉਤੇ ਕੁਝ ਰਹਿਮਤ ਧਾਰ। ਮਿਹਰਬਾਨ ਹੋ, ਤੇ ਮੈਨੂੰ ਆਪਣਾ ਦੀਦਾਰ ਵਿਖਾਲ। ਮੈਨੂੰ ਐਹੋ ਜਿਹੀ ਦਾਤ ਪ੍ਰਦਾਨ ਕਰ, ਹੇ ਵਾਹਿਗੁਰੂ। ਗੁਰੂ ਜੀ ਆਖਦੇ ਹਨ, ਭਰਮ ਦੇ ਕਵਾੜ (ਪੜਦੇ) ਖੁਲ੍ਹ ਗਏ ਹਨ ਅਤੇ ਗੁਰਾਂ ਦੀ ਦਇਆ ਦੁਆਰਾ ਮੈਂ ਸਾਈਂ ਨੂੰ ਜਾਣ ਲਿਆ ਹੈ। ਸੱਚੀ ਪ੍ਰੀਤ ਮੇਰੇ ਅੰਦਰ ਘਰ ਕਰ ਗਈ ਹੈ ਅਤੇ ਮੇਰਾ ਮਨੂਆ ਸੱਚੇ ਗੁਰਾਂ ਨਾਲ ਪਤੀਜ ਗਿਆ ਹੈ।


राग धनासरी तीसरी पातशाही
हे प्रभू! मैं तेरे सदा कायम रहने वाले नाम से सदके जाता हूँ। तू सारे जगत का मूल है; तू ही सब जीवों को पैदा करने वाला है कोई और (तेरे जैसा) नहीं है।1। रहाउ।
हे प्रभू! हम जीव तेरे (दर के) मंगते हैं, तू स्वतंत्र रह के सब को दातें देने वाला है। हे प्रभू! मेरे पर दयावान हो। मुझ मंगते को अपना नाम दे (ता कि) मैं सदा तेरे प्रेम-रंग में रंगा रहूँ।1।
हे प्रभू! मुझ माया-ग्रसित को (अब तक मरने के) अनेकों चक्कर लग चुके हैं, अब तो मेरे पर कुछ मेहर कर। हे प्रभू! मेरे पर दया कर। मेरे पर यही कृपा कर कि मुझे अपना दीदार दे।2।
हे भाई! नानक कहता है– गुरू की कृपा से जिस मनुष्य के भ्रम के पर्दे खुल जाते हैं, उसकी (परमात्मा के साथ) गहरी सांझ बन जाती है। उसके हृदय में (परमात्मा के साथ) सदा कायम रहने वाली लगन लग जाती है, गुरू के साथ उसका मन पतीज जाता है।3।1।9।


Raag Dhanaasaree, Third Mehl, Fourth House:
One Universal Creator God. By The Grace Of The True Guru:
I am just a poor beggar of Yours; You are Your Own Lord Master, You are the Great Giver.Be Merciful, and bless me, a humble beggar, with Your Name, so that I may forever remain imbued with Your Love. ||1||
I am a sacrifice to Your Name, O True Lord.The One Lord is the Cause of causes; there is no other at all. ||1||Pause|| I was wretched; I wandered through so many cycles of reincarnation. Now, Lord, please bless me with Your Grace.Be merciful, and grant me the Blessed Vision of Your Darshan; please grant me such a gift. ||2|| Prays Nanak, the shutters of doubt have been opened wide; by Guru’s Grace, I have come to know the Lord.
I am filled to overflowing with true love; my mind is pleased and appeased by the True Guru. ||3||1||9||


🌹🌹🌹🌹🌹🌹
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ
🌹🌹🌹🌹🌹🌹
[

Ad Ad Ad Ad Ad Ad Ad Ad
[masterslider id="1"]
Continue Reading
You may also like...
Click to comment

Leave a Reply

Your email address will not be published. Required fields are marked *

More in उत्तराखण्ड

Trending News

Follow Facebook Page