Connect with us

उत्तराखण्ड

आज द हुकमनामा श्री दरबार साहिब अमृतसर

20th September 2021 Monday 5th Assu ( Samvat Nanakshahi 553)

Ajj Da Amrit Vele Da HUKAMNAMA ji Sachkhand Sri Darbar Sahib
Ang:-668

 ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

   ☬ ਵਿਆਖਿਆ ☬

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੧॥ ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ॥ ਰਹਾਉ ॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ॥੨॥ ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ॥੩॥ ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥

धनासरी महला ४ ॥
कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥

       ☬ अर्थ ☬

हे भाई! मुझे वह धर्म बता जिस के साथ जगत के विकारों के झँझटों से बचा जा सके। मैं इन झँझटों से बचना चाहता हूँ। बता; मैं कैसे बचूँ ? (उत्तर-) परमात्मा के नाम का जाप नाव है, नाम ही तुलहा है। जिस मनुष्य ने हरी-नाम जपा वह तैराक बन कर (संसार-समुँद्र से) पार निकल जाता है ॥१॥ हे प्रभू जी! (दुनिया के विकारों के झँझटों में से) अपने सेवक की इज़्ज़त बचा ले। हे हरी! मुझे अपना नाम जपने की समर्था दे। मैं (तेरे से) सिर्फ़ तेरी भक्ति का दान मांग रहा हूँ ॥ रहाउ ॥ हे भाई! जिन मनुष्यों ने गुरू के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही ख़त्म हो जाता है ॥२॥ हे भाई! जिन संत जनों ने साध जनों की संगत में बैठ कर अपने मन में परमात्मा के नाम का जाप किया, उन के अंदर कल्याण रूप (परमात्मा प्रगट हो गया, मानों) ठंडक पहुँचाने वाला चाँद चढ़ गया, जिस ने (उन के हृदय में से) तृष्णा की अग्नि बुझा दी; (जिस ने विकारों का) तपता सूरज (शांत कर दिया) ॥੩॥ हे प्रभू! तूँ सब से बड़ा हैं, तूँ सर्व-व्यापक हैं; तूँ अपहुँच हैं; ज्ञान-इन्द्रियों के द्वारा तेरे तक पहुँच नहीं हो सकती। तूँ (हर जगह) आप ही आप, आप ही आप हैं। हे प्रभू! अपने दास नानक पर मेहर कर, और, अपने दासों के दासों का दास बना ले ॥४॥६॥

☬ Meaning ☬

Tell me, O Siblings of Destiny, the religion for this Dark Age of Kali Yuga. I seek emancipation – how can I be emancipated ? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on daas Nanak, and make him the daas of the daas of Your daases. ||4||6||

“नानक नाम चडड़ी‎ कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫਤਿਹ
🙏🙏🙏🙏🙏

Ad Ad Ad Ad Ad Ad Ad Ad
[masterslider id="1"]
Continue Reading
You may also like...
Click to comment

Leave a Reply

Your email address will not be published. Required fields are marked *

More in उत्तराखण्ड

Trending News

Follow Facebook Page